Dr.Lakhvir Singh

Dr.Lakhvir Singh Dr. Lakhvir Singh
PCMS-I
Retd. DHO
Hoshiarpur.
(1)

29/08/2026

ਮੰਤਰੀ ਸਾਹਿਬ ਨੇ ਮੈਨੂੰ ਜ਼ਲੀਲ ਕੀਤਾ!

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਬਹੁਤ -ਬਹੁਤ ਵਧਾਈਆਂ।
28/08/2026

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਬਹੁਤ -ਬਹੁਤ ਵਧਾਈਆਂ।

25/08/2026

MLA ਕਹਿੰਦਾ ਸੈਂਪਲ ਨਹੀਂ ਭਰਨਾ!

24/08/2026

ਭਗਵੰਤ ਮਾਨ ਸਰਕਾਰ ਨੂੰ ਸੱਤਾ ਦਾ ਨਸ਼ਾ ਇਸ ਕਦਰ ਚੜ੍ਹ ਚੁੱਕਾ ਹੈ ਕਿ ਹੁਣ ਉਹ ਆਪਣੇ ਹੀ ਮੁਲਾਜ਼ਮਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ। ਜਿਨ੍ਹਾਂ ਲੋਕਾਂ ਨੇ ਸਰਕਾਰ ਦੇ ਕੰਮਕਾਜ ਨੂੰ ਚਲਾਉਣ ਵਿੱਚ ਆਪਣਾ ਯੋਗਦਾਨ ਪਾਇਆ, ਅੱਜ ਉਹੀ ਆਪਣੇ ਹੱਕਾਂ ਲਈ ਸੜਕਾਂ 'ਤੇ ਖੜ੍ਹੇ ਹਨ।

ਪਿੰਡ ਸਤੌਜ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪਹੁੰਚੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਬਜਾਏ ਸਰਕਾਰ ਵੱਲੋਂ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕਰਵਾਈਆਂ ਗਈਆਂ। ਹਾਲਾਤ ਇੱਥੋਂ ਤੱਕ ਪਹੁੰਚ ਗਏ ਕਿ ਧੱਕਾ-ਮੁੱਕੀ ਦੌਰਾਨ ਕਈ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ।

ਸਵਾਲ ਇਹ ਹੈ ਕਿ ਕੀ ਆਪਣੇ ਹੱਕਾਂ ਦੀ ਗੱਲ ਕਰਨਾ ਹੁਣ ਜੁਰਮ ਬਣ ਗਿਆ ਹੈ? ਭਗਵੰਤ ਮਾਨ ਦੇ ਰਾਜ ਵਿੱਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਣੀ ਦੀਆਂ ਬੁਛਾੜਾਂ ਅਤੇ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਰਕਾਰ ਦਾ ਆਪਣੇ ਹੀ ਮੁਲਾਜ਼ਮਾਂ ਪ੍ਰਤੀ ਰਵੱਈਆ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ।


23/08/2026

ਵੇਰਕਾ ਨੂੰ ਕਿਉਂ ਨਹੀਂ
PROMOTE ਕਰ ਰਹੇ?


22/08/2026

110 ਵਾਰ ਕੀਤਾ ਖੂਨਦਾਨ

21/08/2026

ਸ਼੍ਰੌਮਣੀ ਜਰਨੈਲ ਸ਼ਹੀਦ ਜੀਵਨ ਸਿੰਘ ਜੀ ਦੇ 365 ਵਾ ਪ੍ਰਕਾਸ਼ ਦਿਹਾੜੇ ਤੇ ਫਰੀ ਮੈਡੀਕਲ ਕੈਂਪ!

❤️💐🙏

ਲੋਕ ਆਵਾਜ਼ TV ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਇੱਕ ਮੰਤਰੀ ਦੇ ਪਿੰਡ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਪਿੰਡਾਂ ਵਿੱਚ ਖੁੱਲ੍ਹੇਆਮ ਵਿ...
21/08/2026

ਲੋਕ ਆਵਾਜ਼ TV ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਇੱਕ ਮੰਤਰੀ ਦੇ ਪਿੰਡ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਪਿੰਡਾਂ ਵਿੱਚ ਖੁੱਲ੍ਹੇਆਮ ਵਿਕ ਰਹੇ ਨਸ਼ਿਆਂ ਨੂੰ ਬੇਨਕਾਬ ਕਰਨ ਵਾਲੀ ਮੀਡੀਆ ਰਿਪੋਰਟ ਤੋਂ ਬਾਅਦ FIR ਦਰਜ਼ ਕਰਨਾ ਬੇਹੱਦ ਨਿੰਦਣਯੋਗ ਹੈ।

ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਬਜਾਏ ਸੱਚਾਈ ਸਾਹਮਣੇ ਲਿਆਉਣੀ ਅਤੇ ਨਸ਼ਿਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਦਿੱਲੀ ਵਿੱਚ ਮੀਡੀਆ ਦੀ ਆਜ਼ਾਦੀ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਖਿਲਾਫ਼ FIRs ਰਾਹੀਂ ਦਬਾਅ ਬਣਾ ਰਹੀ ਹੈ।

ਕੇਜਰੀਵਾਲ ਯਾਦ ਰੱਖੇ-ਪੰਜਾਬੀਆਂ ਦੀ ਆਵਾਜ਼ ਨੂੰ FIRs ਨਾਲ ਦਬਾਇਆ ਨਹੀਂ ਜਾ ਸਕਦਾ ਹੈ।

19/08/2026

ਜਦੋਂ ਹੋਈ ਰਿਸ਼ਵਤ ਦੀ ਪੇਸ਼ਕਸ਼!

Address

Hoshiarpur
140112

Telephone

+919815668278

Website

Alerts

Be the first to know and let us send you an email when Dr.Lakhvir Singh posts news and promotions. Your email address will not be used for any other purpose, and you can unsubscribe at any time.

Shortcuts

Share